Breaking News

Breaking News

ਧੂਰੀ ਦੇ ਪਿੰਡ ਬਾਲੀਆਂ ‘ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਪੰਚਾਇਤ ਨੂੰ ₹57 ਲੱਖ ਦਾ ਚੈੱਕ ਸੌਂਪਿਆ

ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਧੂਰੀ ਦੇ ਪਿੰਡ ਬਾਲੀਆਂ ਵਿਖੇ ਹੋਈ ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ [...]

ਦਿਲਜੀਤ ਦੋਸਾਂਝ ਦੀ ਫਿਲਮ ਭਾਰਤ ਚ’ ਹੋਈ ਰਿਲੀਜ਼, ‘ਪੰਜਾਬ 95’ ਦਾ ਬਦਲਿਆ ਹੁਣ ਨਾਮ

ਲੰਬੇ ਸਮੇਂ ਤੋਂ ਸੈਂਸਰ ਬੋਰਡ ਦੀਆਂ ਉਲਝਣਾਂ ‘ਚ ਫਸੀ ਦਿਲਜੀਤ ਦੋਸਾਂਝ ਦੀ ਫ਼ਿਲਮ ‘ਪੰਜਾਬ 95’, ਆਖਿਰਕਾਰ ਦਰਸ਼ਕਾਂ ਲਈ ਰਿਲੀਜ਼ ਹੋ ਗਈ ਹੈ। ਇਹ ਫ਼ਿਲਮ ਅੱਜ, […]

ਸਮਾਣਾ ਤਹਿਸੀਲ ‘ਚ ਵਿਜੀਲੈਂਸ ਦਾ ਛਾਪਾ, ਰੀਡਰ ਰਿਸ਼ਵਤ ਲੈਂਦਿਆਂ ਕਾਬੂ

ਸਮਾਣਾ, ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਦੁਪਹਿਰ ਸਮਾਣਾ ਦੇ ਤਹਿਸੀਲ ਦਫ਼ਤਰ ਵਿੱਚ ਕਾਰਵਾਈ ਕਰਦਿਆਂ ਨਾਇਬ ਤਹਿਸੀਲਦਾਰ ਦੇ ਰੀਡਰ ਸੰਜੀਵ ਸਭਰਵਾਲ ਨੂੰ ਕਥਿਤ ਤੌਰ ‘ਤੇ ਰਿਸ਼ਵਤ […]

ਬਠਿੰਡਾ ਵਿਚ ਘਰੇਲੂ ਵਿਵਾਦ ਦੌਰਾਨ ਔਰਤ ਦੀ ਗੋਲੀ ਮਾਰ ਕੇ ਹੱਤਿਆ, ਪੁਲਿਸ ਜਾਂਚ ਵਿੱਚ ਜੁਟੀ

ਬਠਿੰਡਾ ਵਿੱਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਘਰੇਲੂ ਵਿਵਾਦ ਦੇ ਚਲਦੇ ਇੱਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਔਰਤ […]

ਪੰਜਾਬ ਦੀਆਂ ਅਣਅਧਿਕਾਰਤ ਕਲੋਨੀਆਂ ਲਈ ਵੱਡੀ ਰਾਹਤ, ਰੈਗੂਲਰ ਕਰਨ ਦੇ ਨਿਯਮ ਹੋਏ ਆਸਾਨ

ਪੰਜਾਬ ਸਰਕਾਰ ਨੇ ਅਣਅਧਿਕਾਰਤ ਕਲੋਨੀਆਂ ਵਿੱਚ ਰਹਿ ਰਹੇ ਲੋਕਾਂ ਨੂੰ ਰਾਹਤ ਦੇਣ ਲਈ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ […]

ਚੀਨ ਵਿੱਚ ਤਿੱਬਤੀ ਸਕੂਲ ਸਥਾਈ ਤੌਰ ‘ਤੇ ਬੰਦ, ਭਾਸ਼ਾ ਅਤੇ ਸੱਭਿਆਚਾਰ ਲਈ ਚਿੰਤਾ ਵਧੀ

ਚੀਨ ਨੇ ਕਿੰਗਹਾਈ ਸੂਬੇ ਵਿੱਚ ਸਥਿਤ ਹੁੰਗਕਰ ਦੋਰਜੇ ਵੋਕੇਸ਼ਨਲ ਹਾਈ ਸਕੂਲ ਨੂੰ ਸਥਾਈ ਤੌਰ ‘ਤੇ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਹ ਸਕੂਲ ਤਿੱਬਤੀ […]

ਜੈਨ ਮੰਦਰ ਚੌਂਕ ‘ਚ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਸਕੂਲੀ ਬੱਚਾ ਗੰਭੀਰ ਜ਼ਖਮੀ

ਲੁਧਿਆਣਾ ਦੇ ਫੁੱਲਾਂਵਾਲ ਚੌਂਕ ਤੋਂ ਲੰਘਦੀ 200 ਫੁੱਟੀ ਮਿਸਿੰਗ ਲਿੰਕ ਸੜਕ ‘ਤੇ ਸਥਿਤ ਜੈਨ ਮੰਦਰ ਚੌਂਕ ਨੇੜੇ ਸ਼ੁੱਕਰਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਚਿੱਟੇ ਰੰਗ ਦੀ […]

ਮਾਨਸਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਸਣੇ ਤਿੰਨ ਬੱਚਿਆਂ ਦੀ ਮੌਤ

ਮਾਨਸਾ ਸ਼ਹਿਰ ਦੇ ਵਾਰਡ ਨੰਬਰ 3 ਵਿੱਚ ਸ਼ੁੱਕਰਵਾਰ ਸ਼ਾਮ ਇੱਕ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ। ਇੱਕ 36 ਸਾਲਾ ਮਹਿਲਾ ਅਤੇ ਉਸਦੇ ਤਿੰਨ ਬੱਚੇ ਆਪਣੇ […]

ਚੰਡੀਗੜ੍ਹ ਦੇ MP ਮਨੀਸ਼ ਤਿਵਾੜੀ ਦਾ ਨਾਰਾਜ਼ਗੀ ਭਰਿਆ ਬਿਆਨ, ਪਾਰਟੀ ਛੱਡਣ ਦੇ ਦਿੱਤੇ ਸੰਕੇਤ

ਚੰਡੀਗੜ੍ਹ: ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਵਿੱਚ ਕੀਤੀਆਂ ਗਈਆਂ ਹਾਲੀਆ ਸੰਗਠਨਾਤਮਕ ਨਿਯੁਕਤੀਆਂ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਭੂਚਾਲ ਆ ਗਿਆ ਹੈ। ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ […]

‘ਪੰਜਾਬ ਬ੍ਰਾਈਟ ਮਾਈਂਡਸ’ ਪ੍ਰੋਗਰਾਮ: ਲੁਧਿਆਣਾ ‘ਚ ਬੱਚਿਆਂ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਸਾਂਝੀਆਂ ਕੀਤੀਆਂ ਆਪਣੇ ਦਿਲ ਦੀਆਂ ਗੱਲਾਂ

ਲੁਧਿਆਣਾ: ਅੱਜ ਲੁਧਿਆਣਾ ਵਿਖੇ ‘ਪੰਜਾਬ ਬ੍ਰਾਈਟ ਮਾਈਂਡਸ’ (Punjab Bright Minds) ਪ੍ਰੋਗਰਾਮ ਦੇ ਤਹਿਤ ਇੱਕ ਵਿਸ਼ੇਸ਼ ਚਰਚਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੂਬੇ ਦੇ ਸਿੱਖਿਆ […]

ਬਹਿਬਲ ਕਲਾਂ ਗੋਲੀ ਕਾਂਡ ਤੇ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਲਈ ਅੱਜSIT ਘਟਨਾ ਸਥਾਨਾਂ ਦਾ ਕਰੇਗੀ ਦੌਰਾ

ਬਹਿਬਲ ਕਲਾਂ ਗੋਲੀਕਾਂਡ ਅਤੇ ਬਰਗਾੜੀ ਬੇਅਦਬੀ ਮਾਮਲਾ: SIT ਅੱਜ ਕਰੇਗੀ ਘਟਨਾ ਸਥਾਨਾਂ ਦਾ ਦੌਰਾ, ਐਕਸ਼ਨ ਮੋਡ ‘ਚ ਟੀਮ ਫਰੀਦਕੋਟ: ਬਹਿਬਲ ਕਲਾਂ ਗੋਲੀ ਕਾਂਡ ਅਤੇ ਬਰਗਾੜੀ ਬੇਅਦਬੀ […]