ਅੰਮ੍ਰਿਤਸਰ ਸੁਲਤਾਨਵਿੰਡ ਰੋਡ ‘ਤੇ ਇੱਕ ਵਿਅਕਤੀ ਨੇ ਘਰੇਲੂ ਕਲੇਸ਼ ਦੇ ਚੱਲਦਿਆ ਖੁਦ ਨੂੰ ਅੱਗ ਲਗਾ ਲਈ। ਪੀੜਿਤ ਪ੍ਰਨੀਤ ਕੌਰ ਦੀ ਪਤਨੀ ਦਾ ਕਹਿਣਾ ਹੈ ਕਿ ਉਸਦਾ ਪਤੀ ਸ਼ਰਾਬੀ ਹੈ ਅਤੇ ਜਿਸਦੇ ਕਾਰਣ ਘਰ ਵਿੱਚ ਕਲੇਸ਼ ਰਹਿੰਦਾ ਸੀ ਅਤੇ ਇਸੇ ਵਜਾ ਦੇ ਕਾਰਣ ਉਸਨੇ ਇਹ ਘਟਨਾ ਨੂੰ ਅੰਜ਼ਮਾ ਦਿੱਤਾ।
ਉਹ ਪਿਛਲੇ 8 ਮਹੀਨੇ ਤੋਂ ਆਪਣੇ ਪੇਕੇ ਘਰ ਰਹਿ ਰਹੀ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
