ਦਿੱਲੀ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਬੇਟੀ ਰੀਆ ਦੇ ਵਿਆਹ ਦੀ ਖੁਸ਼ੀ ਵਿੱਚ ਰੱਖੇ ਗਏ ਰਿਸੈਪਸ਼ਨ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਇਸ ਮੌਕੇ PM ਮੋਦੀ ਨੇ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਨਵ-ਵਿਆਹੇ ਜੋੜੇ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਪਣਾ ਆਸ਼ੀਰਵਾਦ ਦਿੱਤਾ

