ਬੀਤੇ ਦਿਨੀ ਪ੍ਰਕਾਸ਼ ਸਿੰਘ ਬਾਦਲ ਦਾ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਬਾਦਲ ਨੇ 95 ਸਾਲ ਦੀ ਉਮਰ ਵਿੱਚ ਪੂਰੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਸੀ। ਜਿਸਤੋ ਬਾਅਦ ਅੱਜ ਚੰਡੀਗੜ੍ਹ ਵਿਖੇ PM ਮੋਦੀ ਤੇ ਕਈ ਸੀਨੀਅਰ ਆਗੂਆ ਵੱਲੋ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਸੀ ਤੇ ਕੱਲ 27 ਅਪ੍ਰੈਲ ਨੂੰ ਉਹਨਾਂ ਦੇ ਜੱਦੀ ਪਿੰਡ ਬਾਦਲ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ ਤੇ’ ਉਥੇ ਕੱਲ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ CM ਭਗਵੰਤ ਮਾਨ ਵੀ ਆਉਣਗੇ