ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਵੱਲੋ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਹੁਣ ਉਨ੍ਹਾਂ ਦੀ ਜਗ੍ਹਾ ਗੁਰਮਿੰਦਰ ਗੈਰੀ ਪੰਜਾਬ ਦੇ ਨਵੇਂ ਏਜੀ ਹੋਣਗੇ।
ਕਾਬਿਲੇਗੌਰ ਹੈ ਕਿ ਸਰਕਾਰ ਉਨ੍ਹਾਂ ਦੀ ਕਾਰਜ ਪ੍ਰਣਾਲੀ ਤੋਂ ਖੁਸ਼ ਨਹੀਂ ਸੀ ਅਤੇ ਏਜੀ ਵਿਨੋਦ ਘਈ ਕਈ ਮਾਮਲਿਆਂ ’ਚ ਸਰਕਾਰ ਨੂੰ ਨਿਰਾਸ਼ ਕਰਵਾ ਚੁੱਕੇ ਹਨ। ਉਸਨੇ ਵਿਰੋਧੀ ਪਾਰਟੀਆਂ ਨੂੰ ਸਰਕਾਰ ’ਤੇ ਹਮਲਾ ਕਰਨ ਦਾ ਇੱਕ ਵੱਡਾ ਮੁੱਦਾ ਸੌਂਪ ਦਿੱਤਾ।