ਪੰਜਾਬ ਵਿੱਚ ਮੌਸਮ ਵਿਭਾਗ ਵੱਲੋ ਅਲਰਟ ਜਾਰੀ, ਅਗਲੇ ਦੋ ਦਿਨ ਫਿਰ ਪਵੇਗਾ ਮੀਂਹ

ਪੰਜਾਬ ਵਿੱਚ ਮੌਸਮ ਵਿਭਾਗ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਿਸਦਾ ਸਿੱਧਾ ਅਸਰ ਫਸਲਾ ਤੇ ਪੈ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਦੋ ਦਿਨਾਂ ਤੱਕ ਮੁਡ਼ ਮੀਹ ਪੈ ਸਕਦਾ ਹੈ। ਭਾਰੀ ਮੀਂਹ ਦੇ ਨਾਲ-ਨਾਲ 30 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਅਂ ਹਨ।

Tags :