ਈਡੀ ਵੱਲੋ ਪੰਜਾਬ ਦੇ ਦੋ ਸਾਬਕਾ ਮੰਤਰੀਆ ਦੇ ਟਿਕਾਣਿਆ ਤੇ ਛਾਪਾ ਮਾਰਿਆ ਗਿਆ ਹੈ। ਈਡੀ ਵੱਲੋ ਜੰਗਲਾਤ ਮੰਤਰੀ ਰਹੇ ਅਮਲੋਹ ਵਿੱਚ ਸਾਧੂ ਸਿੰਘ ਧਰਮਸੋਤ ਦੇ ਘਰ ਅਤੇ ਟਾਂਡਾ ਵਿੱਚ ਸੰਗਤ ਸਿੰਘ ਗਿਲਜੀਆਂ ਦੇ ਘਰ ਛਾਪੇਮਾਰੀ ਕੀਤੀ ਗਈ ਹੈ।
ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਵੀ ਇਹ ਛਾਪੇਮਾਰੀ ਹੋਈ ਹੈ। ਫਿਲਹਾਲ ਜਾਂਚ ਜਾਰੀ ਹੈ।
