ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆ ਦੁੱਖਦਾਇਕ ਖਬਰਾ ਮਿਲਦੀਆ ਰਹਿੰਦੀਆ ਹਨ। ਅਜਿਹਾ ਹੀ ਹੋਰ ਇੱਕ ਮਾਮਲਾ ਦੁਬਈ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਗਈ।
ਮਲੋਟ ਤੋਂ ਰੋਜ਼ੀ ਰੋਟੀ ਕਮਾਉਣ ਦੁਬਈ ਗਏ ਇੱਕ ਗਰੀਬ ਪਰਿਵਾਰ ਦੇ ਚਾਰ ਭੈਣਾਂ ਦਾ ਇਕਲੌਤਾ ਭਰਾ ਹੈਪੀ ਸਿੰਘ ਦੀ ਹੋਈ ਮੌਤ ਹੋ ਗਈ। 16 ਅਕਤੂਬਰ ਨੂੰ ਪਰਿਵਾਰ ਨੂੰ ਸੂਚਨਾ ਮਿਲੀ ਕਿ ਉਸਦੀ ਬੀਚ ਵਿੱਚ ਡੁੱਬਣ ਕਾਰਨ ਮੌਤ ਹੋ ਗਈ।
