ਪਰਗਟ ਸਿੰਘ ਦੀ ਨਿਯੁਕਤੀ ਤੋਂ ਬਾਅਦ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਵਧਾਈ ਦਿੱਤੀ। ਵੜਿੰਗ ਨੇ ਪਰਗਟ ਸਿੰਘ ਨੂੰ ਟੈਗ ਕਰਦਿਆਂ ਲਿਖਿਆ ਕਿ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ’ਤੇ ਉਨ੍ਹਾਂ ਨੂੰ ਵਧਾਈ ਦਿੰਦੇ ਹਨ ਅਤੇ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹਨ।
ਵੜਿੰਗ ਵੱਲੋਂ ਸਾਂਝੀ ਕੀਤੀ ਪੋਸਟ ਵਿੱਚ ਦੋਵਾਂ ਆਗੂਆਂ ਦੀ ਇਕੱਠਿਆਂ ਦੀ ਤਸਵੀਰ ਵੀ ਸਾਂਝੀ ਕੀਤੀ ਗਈ ਹੈ

