ਮੋਹਾਲੀ ਅਦਾਲਤ ਵਿੱਚ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਪੇਸ਼, 3 ਦਿਨ ਦਾ ਮਿਲਿਆ ਪੁਲਿਸ ਰਿਮਾਂਡ

ਬੀਤੇ ਦਿਨੀ ਇਨਫੋਰਸਮੈਂਟ ਡਾਇਰੈਕਟਰੇਟ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਅੱਜ ਮੋਹਾਲੀ ਅਦਾਲਤ ਵਿੱਚ ਉਹਨਾ ਨੂੰ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਉਸਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਹੋਈ ਹੈ।

Tags :