ਪੰਜਾਬ ਵਿੱਚ ਪੰਜਾਬੀ ਗਾਇਕਾਂ-ਗੈਂਗਸਟਰਾਂ-ਟਰੈਵਲ ਏਜੰਟਾਂ ਦੇ ਗਠਜੋੜ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸ ਵਿੱਚ ਕਰੀਬ 8 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਦੱਸ ਦਈਏ ਇਹ ਗਿ੍ਫਤਾਰੀਆ ਏਜੀਟੀਐਫ ਵੱਲੋ ਕੀਤੀਆ ਗਈਆ ਹਨ। ਇਸ ਦੋਰਾਨ ਕਰਣ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਣ ਸਮੇਤ 8 ਲੋਕਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਜਿਹਨਾਂ ਵਿੱਚ ਕੁੱਝ ਟਰੈਵਲਰ ਏਜੰਟ ਵੀ ਹਨ। ਦੱਸਣਯੋਗ ਹੈ ਕਿ ਇੱਕ ਪੁਲਿਸ ਦਫਤਰ ਨੇ ਪੁਸ਼ਟੀ ਕੀਤੀ ਹੈ ਕਿ ਗਾਇਕ ਕਰਨ ਔਜਲਾ ਦੇ ਕਰੀਬੀ ਸ਼ਾਰਪੀ ਘੁੰਮਣ ਨੂੰ ਵੀ ਏਜੀਟੀਐਫ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਇੱਕ ਪੁਲਿਸ ਦਫਤਰ ਨੇ ਪੁਸ਼ਟੀ ਕੀਤੀ ਹੈ ਕਿ ਗਾਇਕ ਕਰਨ ਔਜਲਾ ਦੇ ਕਰੀਬੀ ਸ਼ਾਰਪੀ ਘੁੰਮਣ ਨੂੰ ਵੀ AGTF ਨੇ ਗ੍ਰਿਫਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗ੍ਰਿਫਤਾਰੀਆਂ ਵੱਖ-ਵੱਖ ਥਾਵਾਂ ਤੋਂ ਕੀਤੀਆਂ ਗਈਆਂ ਹਨ। ਫਿਲਹਾਲ ਇਸ ਮਾਮਲੇ ਦੀ ਖੁਲਾਸਾ ਨਹੀ ਹੋ ਸਕਿਆ ਹੈ ਕਿ ਇਹ ਗਿ੍ਰਫਤਾਰੀ ਇਸ ਮਾਮਲੇ ਨੂੰ ਲੈ ਕੇ ਹੋਈਆ ਹਨ।
