ਅਦਾਕਾਰਾ ਸ਼ਹਿਨਾਜ਼ ਗਿੱਲ ਕਿਸੇ ਨਾ ਕਿਸੇ ਕਾਰਣ ਸੁਰਖੀਆ ਵਿੱਚ ਬਣੀ ਰਹਿੰਦੀ ਹੈ ਅਤੇ ਉਸਦਾ ਚੁਲਬੁਲਾ ਅੰਦਾਜ਼ ਹਰ ਇੱਕ ਦੇ ਦਿਲ ਤੇ ਰਾਜ ਕਰਦਾ ਹੈ।
ਦੱਸ ਦਈਏ ਕਿ ਸ਼ਹਿਨਾਜ਼ ਗਿੱਲ ਸ਼੍ਰੀ ਅੰਮ੍ਰਿਤਸਰ ਪਹੁੰਚੇ ਅਤੇ ਇਸ ਦੋਰਾਨ ਉਸਨੇ ਸ਼੍ਰੀ ਦਰਬਾਰ ਸਾਹਿਬ ਵੀ ਮੱਥਾਂ ਟੇਕਿਆ। ਇਸ ਦੋਰਾਨ ਸ਼ਹਿਨਾਜ਼ ਕੌਰ ਗਿੱਲ ਨੇ ਵਾਹਿਗੁਰੂ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।