ਮਰਹੂਮ ਗਾਇਕ ਮੂਸੇਵਾਲਾ ਦਾ ਛੇਵਾਂ ਗੀਤ 410 ਹੋਇਆ ਰਿਲੀਜ਼

ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ 410 ਰਿਲੀਜ਼ ਹੋ ਗਿਆ। ਛੋਟੇ ਸਿੱਧੂ ਦੇ ਆਉਣ ਤੋਂ ਬਾਅਦ ਮੂਸੇਵਾਲਾ ਦਾ ਇਹ ਪਹਿਲਾ ਗੀਤ ਰਿਲੀਜ਼ ਹੋਇਆ ਹੈ। ਇਹ ਗੀਤ ਸਿੱਧੂ ਮੂਸੇਵਾਲਾ ਦੇ ਕਰੀਬੀ ਸਨੀ ਮਾਲਟਨ ਦੇ ਨਿੱਜੀ ਪੇਜ ਤੋਂ ਰਿਲੀਜ਼ ਕੀਤਾ ਗਿਆ।

ਇਸਦਾ ਟੀਜ਼ਰ ਮੰਗਲਵਾਰ ਨੂੰ ਸੰਨੀ ਮਾਲਟਨ ਦੇ ਯੂਟਿਊਬ ਪੇਜ ‘ਤੇ ਰਿਲੀਜ਼ ਕੀਤਾ ਗਿਆ ਸੀ। ਇਸ ਗੀਤ ਨੂੰ ਰੈਪਰ ਸੰਨੀ ਮਾਲਟਨ ਨੇ ਤਿਆਰ ਕੀਤਾ ਹੈ।

Tags :