ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੋਣ ਲੜਣ ਦੇ ਦਿੱਤੇ ਸੰਕੇਤ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਚੋਣ ਲੜਣ ਦੇ ਸੰਕੇਤ ਦਿੱਤੇ ਹਨ। ਓਹਨਾਂ ਨੇ ਕਿਹਾ ਕਿ ਲੋਕਾਂ ਦੀ ਰਾਇ ਅਨੁਸਾਰ ਚੋਣ ਲੜਣ ਦਾ ਫੈਸਲਾ ਲਿਆ ਜਾਵੇਗਾ। ਪਰ ਹਾਲੇ ਚੋਣ ਦੀ ਗੱਲ ਕਰਨਾ ਜਲਦਬਾਜ਼ੀ ਹੋਵੇਗੀ। ਇਸਤੋਂ ਇਲਾਵਾ ਓਹਨਾਂ ਕਿਹਾ ਕਿ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਉਹ ਲੜਾਈ ਲੜ ਰਹੇ ਹਨ।

Tags :