ਵਿਆਹ ਦੀ ਰਿਸ਼ੈਪਸ਼ਨ ਪਾਰਟੀ ਵਿੱਚੋ ਬਾਹਰ ਨਿਕਲਦਿਆਂ ਹੀ ਲਾੜੀ ਦੀ ਹੋਈ ਮੌਤ

ਅਮਰੀਕਾ ਦੇ ਸਾਊਥ ਕੈਰੋਲੀਨਾ ਵਿੱਚ ਇੱਕ ਦਰਦਨਾਕ ਘਟਨਾ ਵਾਪਰਨ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿੱਚ ਵਿਆਹ ਦੀ ਰਿਸੈਪਸ਼ਨ ਤੋ ਬਾਹਰ ਨਿਕਲਿਦਆ ਇੱਕ ਭਿਆਨਕ ਹਾਦਸੇ ਵਿੱਚ ਦੁਲਹਨ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਦੁਲਹਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸ ਦੋਰਾਨ ਨਸ਼ੇ ਵਿੱਚ ਕਾਰ ਚਲਾ ਰਹੀ ਕੁੜੀ ਨੇ ਉਹਨਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰ ਚ’ ਦੋ ਹੋਰ ਰਿਸ਼ਤੇਦਾਰ ਵੀ ਨਾਲ ਸਨ ਜੋ ਕਿ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਹਨਾਂ ਦਾ ਇਲਾਜ ਜਾਰੀ ਹੈ। ਪੁਲਿਸ ਨੇ ਨਸ਼ੇ ਵਿੱਚ ਟੱਲੀ 25 ਸਾਲਾਂ ਕੁੜੀ ਨੂੰ ਗ੍ਰਿਫਤਾਰ ਕਰ ਲਿਆ ਹੈ

Tags :