ਕਾਂਗਰਸ ਨੇ ਆਪਣੇ ਸਾਬਕਾ MLA ਸੁਸ਼ੀਲ ਰਿੰਕੂ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਆਪ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ। ਕਿਹਾ ਜਾ ਰਿਹਾ ਹੈ ਕਿ ਓਹਨਾਂ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਪਾਰਟੀ ਆਪਣਾ ਉਮੀਦਵਾਰ ਬਣਾਉਣ ਜਾ ਰਹੀ ਹੈ।
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਨਤੀਜਾ ਘੋਸ਼ਿਤ ਕੀਤਾ ਜਾਵੇਗਾ
