CM ਮਾਨ ਦਾ ਵੱਡਾ ਐਕਸ਼ਨ: ਇੱਕ ਵਿਅਕਤੀ ਦੀ ਸ਼ਿਕਾਇਤ ‘ਤੇ ਥਾਣੇ ਦਾ ਸਾਰਾ ਸਟਾਫ ਬਦਲਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਨਸ਼ੇ ਖਿਲਾਫ ਕਾਰਵਾਈ ਕਰਨ ਚ’ ਕੁਤਾਹੀ ਵਰਤਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕੀਤਾ ਗਿਆ ਹੈ। […]

ਜਲੰਧਰ ਦੇ ਨਾਮੀ ਸਕੂਲਾਂ ਤੇ ਫਿਰੋਜ਼ਪੁਰ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ/ਫਿਰੋਜ਼ਪੁਰ: ਸੋਮਵਾਰ ਸਵੇਰੇ ਪੰਜਾਬ ਦੇ ਦੋ ਪ੍ਰਮੁੱਖ ਸ਼ਹਿਰਾਂ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਜਲੰਧਰ ਦੇ ਤਿੰਨ ਨਾਮੀ ਸਕੂਲਾਂ ਅਤੇ ਫਿਰੋਜ਼ਪੁਰ ਦੀ ਅਦਾਲਤ ਨੂੰ […]

ਇਰਾਨ ਦੀਆਂ ਪਹਾੜੀਆਂ ’ਚ ਫਸੇ ਪਾਇਲਟ ਨੂੰ ਕਿਵੇਂ 24 ਘੰਟੇ ਚ’ US ਫੌਜ ਨੇ ਕੱਡਿਆ ਸੁਰੱਖਿਅਤ ਬਾਹਰ

ਵਾਸ਼ਿੰਗਟਨ : ਅਮਰੀਕੀ ਫੌਜ ਨੇ ਈਰਾਨ ਦੇ ਦੁਸ਼ਮਣ ਇਲਾਕੇ ਵਿੱਚ ਫਸੇ ਆਪਣੇ ਇੱਕ ਪਾਇਲਟ ਨੂੰ ਬਚਾਉਣ ਲਈ ਇਤਿਹਾਸ ਦਾ ਸਭ ਤੋਂ ਖਤਰਨਾਕ ‘ਸਰਚ ਐਂਡ ਰੈਸਕਿਊ’ […]

ਰਾਘਵ ਚੱਢਾ ਨੇ ਨਵੀਂ ਵੀਡੀਓ ਕੀਤੀ ਸਾਂਝੀ, ਕਿਹਾ- ‘ਇਹ ਤਾਂ ਸਿਰਫ਼ ਟ੍ਰੇਲਰ ਹੈ, ਪਿਕਚਰ ਅਜੇ ਬਾਕੀ ਹੈ’

ਨਵੀਂ ਦਿੱਲੀ: ਆਮ ਆਦਮੀ ਪਾਰਟੀ (AAP) ਵੱਲੋਂ ਰਾਜ ਸਭਾ ਵਿੱਚ ਉਪ-ਨੇਤਾ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਸੰਸਦ ਮੈਂਬਰ ਰਾਘਵ ਚੱਢਾ ਅਤੇ ਪਾਰਟੀ ਲੀਡਰਸ਼ਿਪ […]

ਜੇਕਰ ਹੋਰਮੁਜ਼ ਜਲਡਮਰੂਮੱਧ ਨਾ ਖੋਲ੍ਹਿਆ ਤਾਂ ਨਰਕ ਵਰਗੇ ਨਤੀਜੇ ਭੁਗਤਣੇ ਪੈਣਗੇ’ : ਟਰੰਪ

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਇਰਾਨ ਵਿਰੁੱਧ ਹਮਲਾਵਰ ਰੁਖ ਅਖਤਿਆਰ ਕਰਦਿਆਂ ਸਖ਼ਤ ਚੇਤਾਵਨੀ ਦਿੱਤੀ ਹੈ। ਟਰੰਪ ਨੇ ਸਪੱਸ਼ਟ ਕੀਤਾ ਹੈ […]

ਕੇਜਰੀਵਾਲ ਨੇ ਹਾਈ ਕੋਰਟ ਵਿੱਚ ਦਿੱਤੀ ਰਿਕਿਊਜ਼ਲ ਅਰਜ਼ੀ; ਭਲਕੇ ਖੁਦ ਪੇਸ਼ ਹੋਕੇ ਰੱਖਣਗੇ ਪੱਖ

ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰ ਸਾਬਕਾ ਮੁਲਜ਼ਮਾਂ ਨੇ ਐਤਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਜਸਟਿਸ […]

CM ਭਗਵੰਤ ਮਾਨ ਅੱਜ ਫਰੀਦਕੋਟ ਦੇ ਦੌਰੇ ‘ਤੇ; ਜੈਤੋ ਨੂੰ ਦੇਣਗੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸੌਗਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫਰੀਦਕੋਟ ਜ਼ਿਲ੍ਹੇ ਦੇ ਦੌਰੇ ‘ਤੇ ਹਨ। ਸੂਬੇ ਦੇ ਸਰਵਪੱਖੀ ਵਿਕਾਸ ਦੀ ਲੜੀ ਨੂੰ ਅੱਗੇ ਤੋਰਦਿਆਂ ਮੁੱਖ ਮੰਤਰੀ […]

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਦਾ ਰੂਟ ਬਦਲਿਆ, ਹੁਣ ਜਲੰਧਰ ਦੀ ਬਜਾਏ ਗੁਰਦਾਸਪੁਰ ਹੋਕੇ ਚੱਲੇਗੀ ਟ੍ਰੇਨ

ਅੰਮ੍ਰਿਤਸਰ: ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਇੱਕ ਅਹਿਮ ਖ਼ਬਰ ਹੈ। ਰੇਲਵੇ ਬੋਰਡ ਨੇ ਅੰਮ੍ਰਿਤਸਰ-ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ […]

ਚੰਡੀਗੜ੍ਹ BJP ਦਫ਼ਤਰ ਗ੍ਰਨੇਡ ਹਮਲਾ: ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ISI ਮਾਡਿਊਲ ਦੇ 5 ਮੈਂਬਰ ਗ੍ਰਿਫਤਾਰ

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਅਤੇ ਚੰਡੀਗੜ੍ਹ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਹੈੱਡਕੁਆਰਟਰ ‘ਤੇ ਹੋਏ ਗ੍ਰਨੇਡ ਹਮਲੇ […]

ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ: “48 ਘੰਟਿਆਂ ਵਿੱਚ ਵਰ੍ਹੇਗਾ ਕਹਿਰ”, 6 ਅਪ੍ਰੈਲ ਦੀ ਡੈੱਡਲਾਈਨ ਨੇ ਵਧਾਈ ਦੁਨੀਆ ਦੀ ਚਿੰਤਾ

ਡੋਨਾਲਡ ਟਰੰਪ ਵੱਲੋਂ ਇਰਾਨ ਨੂੰ ਦਿੱਤੀ ਗਈ 6 ਅਪ੍ਰੈਲ ਦੀ ਡੈੱਡਲਾਈਨ ਹੁਣ ਬਿਲਕੁਲ ਨੇੜੇ ਆ ਗਈ ਹੈ। ਸ਼ਨੀਵਾਰ ਨੂੰ ਇੱਕ ਵਾਰ ਫਿਰ ਹਮਲਾਵਰ ਰੁਖ ਅਖਤਿਆਰ […]