ਸ਼ੇਰ-ਏ-ਪੰਜਾਬ ਟੀ-20 ਕੱਪ ਦੇ ਖਿਡਾਰੀਆਂ ਨਾਲ CM ਮਾਨ ਨੇ ਕੀਤੀ ਮੁਲਾਕਾਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੇਰ-ਏ-ਪੰਜਾਬ ਟੀ-20 ਕੱਪ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਇਸ ਮੌਕੇ […]

ਰੂਸ ’ਤੇ ਨਵੇਂ ਅਮਰੀਕੀ ਪਾਬੰਦੀ ਬਿੱਲ ਨੂੰ ਸੈਨੇਟ ਦੀ ਮਨਜ਼ੂਰੀ, ਭਾਰਤ ’ਤੇ ਲੱਗ ਸਕਦੇ ਹਨ 100% ਤੱਕ ਟੈਰਿਫ

ਵਾਸ਼ਿੰਗਟਨ: ਅਮਰੀਕੀ ਸੈਨੇਟ ਨੇ ਰੂਸ ’ਤੇ ਸਖ਼ਤ ਪਾਬੰਦੀਆਂ ਲਗਾਉਣ ਵਾਲੇ ਇੱਕ ਵੱਡੇ ਬਿੱਲ ਨੂੰ ਭਾਰੀ ਬਹੁਮਤ ਨਾਲ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿੱਲ ਦੇ ਲਾਗੂ […]

CM ਭਗਵੰਤ ਮਾਨ ਨੇ ‘ਹਮਾਰੇ ਰਾਮ’ ਨਾਟਕ ਦੀ ਕੀਤੀ ਸ਼ਲਾਘਾ, ਕਿਹਾ- ਪੰਜਾਬ ਦੀ ਧਾਰਮਿਕ ਸਾਂਝ ਸਾਡੀ ਸਭ ਤੋਂ ਵੱਡੀ ਤਾਕਤ

ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਧਾਰਮਿਕ ਸਾਂਝ ਅਤੇ ਭਾਈਚਾਰਕ ਏਕਤਾ ਨੂੰ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਦੱਸਿਆ ਹੈ। ਮੁੱਖ […]

ਨਵਾਂਸ਼ਹਿਰ ਬਾਜ਼ਾਰ ’ਚ ਚੱਲੀਆਂ ਗੋਲੀਆਂ, ਗੈਂਗਸਟਰ ਤੇ ਪੁਲਿਸ ਮੁਲਾਜ਼ਮ ਜ਼ਖਮੀ; ਦੇਖੋ ਵੀਡੀਓ

ਨਵਾਂਸ਼ਹਿਰ: ਨਵਾਂਸ਼ਹਿਰ ਦੇ ਮੁਸਪੁਰ ਬਾਜ਼ਾਰ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ। ਮੁੱਢਲੀ ਜਾਣਕਾਰੀ ਮੁਤਾਬਕ […]

ਪਟਿਆਲਾ ਦੇ 24 ਸਾਲਾ ਨੌਜਵਾਨ ਦੀ ਅਮਰੀਕਾ ’ਚ ਗੋਲੀ ਮਾਰ ਕੇ ਹੱਤਿਆ

ਪਟਿਆਲਾ: ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਟਾਲਾਂ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿੰਦੇ ਇੱਕ 24 ਸਾਲਾ […]

ਵਿਧਾਨ ਸਭਾ ਵਿੱਚ ਡਾਕਟਰ ਨਛੱਤਰ ਪਾਲ ਵੱਲੋਂ ਨਵਾਂ ਸ਼ਹਿਰ ਦੀਆਂ ਸੜਕਾਂ ਦਾ ਚੁੱਕਿਆ ਮੁੱਦਾ

ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਡਾਕਟਰ ਨਛੱਤਰ ਪਾਲ ਨੇ ਵਿਧਾਨ ਸਭਾ ਵਿੱਚ ਬੋਲਦਿਆ ਕਿਹਾ ਕਿ ਮੇਰੇ ਹਲਕੇ ਨਵਾਂ ਸ਼ਹਿਰ ਵਿੱਚ ਨਵਾਂ ਸ਼ਹਿਰ ਤੋਂ ਰਾਹੋ, ਰਾਹੋਂ […]

ਗੁਰਸਿਮਰਨ ਸਿੰਘ ਮੰਡ ਦੀ ਸਿੱਖ ਨੌਜਵਾਨਾਂ ਨੇ ਕੀਤੀ ਕੁੱਟਮਾਰ, ਦੇਖੋ ਵੀਡੀਓ

ਅੰਬਾਲਾ : ਭੜਕਾਊ ਭਾਸ਼ਣ ਦੇਣ ਵਾਲੇ ਗੁਰਸਿਮਰਨ ਸਿੰਘ ਮੰਡ ਨਾਲ ਕਥਿਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਜੁੜੀ ਇੱਕ ਵੀਡੀਓ ਸੋਸ਼ਲ ਮੀਡੀਆ […]

ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ

ਹੁਸ਼ਿਆਰਪੁਰ : ਬੀਤੇ ਦਿਨੀਂ ਨਗਰ ਨਿਗਮ ਦੇ 50 ਕੌਂਸਲਰਾਂ ਦੀ ਚੋਣ ਉਪਰੰਤ ਅੱਜ ਸਥਾਨਕ ਨਿਗਮ ਕੰਪਲੈਕਸ ਵਿਖੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ […]

ਬਘੇਲ ਨੇ ਕਾਂਗਰਸੀਆਂ ਨੂੰ ਆਪਸੀ ਮਤਭੇਦ ਭੁਲਾਉਣ ਦੀ ਅਪੀਲ ਕੀਤੀ

ਬਲਾਚੌਰ : ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ […]

ਬਲਤੇਜ ਪੰਨੂ ਦਾ ਸਵਾਲ: “ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਗੁਰਬਾਣੀ ਦੇ ਅਧਿਕਾਰ ਕਿਸੇ ਨਿੱਜੀ ਚੈਨਲ ਕੋਲ ਕਿਵੇਂ ਹੋ ਸਕਦੇ ਹਨ?”

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਅਧਿਕਾਰਾਂ […]