ਕਾਕਰੋਚ ਜਨਤਾ ਪਾਰਟੀ ਦਾ ਦਿੱਲੀ ‘ਚ ਪ੍ਰਦਰਸ਼ਨ ਜਾਰੀ

ਦਿੱਲੀ ਦੇ ਜੰਤਰ ਮੰਤਰ ਵਿਖੇ ਕਾਕਰੋਚ ਜਨਤਾ ਪਾਰਟੀ ਵੱਲੋਂ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਜਾਰੀ ਹੈ। ਪ੍ਰਦਰਸ਼ਨਕਾਰੀਆਂ ਨੇ ਥਾਲੀਆਂ ਅਤੇ ਚਮਚਿਆਂ ਨੂੰ ਪ੍ਰਤੀਕਾਤਮਕ ਤੌਰ ‘ਤੇ ਵਰਤਦਿਆਂ ਆਪਣੀ […]

ਕੋਲਕਾਤਾ ਵਿੱਚ ਕੌਮਾਂਤਰੀ ਯੋਗ ਦਿਵਸ ਸਮਾਗਮ ਵਿੱਚ ਸ਼ਾਮਲ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਲਕਾਤਾ ਦੇ ਰੈੱਡ ਰੋਡ ‘ਤੇ ਆਯੋਜਿਤ ਕੌਮਾਂਤਰੀ ਯੋਗ ਦਿਵਸ ਸਮਾਗਮ ਵਿੱਚ ਹਿੱਸਾ ਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ […]

ਅਮਰੀਕੀ ਰਾਸ਼ਟਰਪਤੀ ਨੂੰ ਮਿਲਿਆ ਨਵਾਂ ‘Air Force One’, ਕਤਰ ਵੱਲੋਂ ਮਿਲੇ ₹3300 ਕਰੋੜ ਦੇ ਜਹਾਜ਼ ਦੀ ਪਹਿਲੀ ਝਲਕ ਆਈ ਸਾਹਮਣੇ

ਵਾਸ਼ਿੰਗਟਨ : ਅਮਰੀਕੀ ਹਵਾਈ ਸੈਨਾ (US Air Force) ਨੇ ਨਵੇਂ ‘ਏਅਰ ਫੋਰਸ ਵਨ’ ਵਜੋਂ ਸੇਵਾ ਨਿਭਾਉਣ ਵਾਲੇ ਬੋਇੰਗ 747-8 (Boeing 747-8) ਜਹਾਜ਼ ਦਾ ਉਦਘਾਟਨ ਕਰ […]

ਪੰਜਾਬ ਕਾਂਗਰਸ ‘ਚ ਵੱਡੇ ਫੇਰਬਦਲ ਦੀ ਤਿਆਰੀ! ਹਾਈਕਮਾਂਡ ਨੂੰ ਸੌਂਪੀ ਗਈ ਰਿਪੋਰਟ, ਰਾਜਾ ਵੜਿੰਗ ਦੀ ਕੁਰਸੀ ‘ਤੇ ਸਸਪੈਂਸ

ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਸਿਆਸੀ ਗਲਿਆਰਿਆਂ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਬਾ ਕਾਂਗਰਸ ਦੇ ਜਥੇਬੰਦਕ ਢਾਂਚੇ ਵਿੱਚ ਜਲਦ […]

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 5 ਮਹੀਨੇ ਪੂਰੇ: ਪੰਜਾਬ ਪੁਲਿਸ ਵੱਲੋਂ 38,738 ਮੁਲਜ਼ਮ ਗ੍ਰਿਫ਼ਤਾਰ, ਭਾਰੀ ਮਾਤਰਾ ‘ਚ ਹਥਿਆਰ ਬਰਾਮਦ

ਚੰਡੀਗੜ੍ਹ: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੇ ਆਪਣੇ ਸਫ਼ਲਤਾਪੂਰਵਕ 5 ਮਹੀਨੇ ਪੂਰੇ ਕਰ ਲਏ ਹਨ। ਇਸ ਦੌਰਾਨ […]

ਜਲੰਧਰ ਚ’ CCTV ਕੈਮਰੇ ਰਾਹੀਂ ਪੁਲਿਸ ਨੇ ਕੱਟੇ 40 ਹਜ਼ਾਰ ਈ-ਚਲਾਨ, 5 ਕਰੋੜ ਦਾ ਜੁਰਮਾਨਾ ਵਸੂਲ

ਜਲੰਧਰ ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਅਪਰਾਧੀਆਂ ਲਈ ਪੂਰੀ ਤਰ੍ਹਾਂ ਹਾਈਟੈਕ ਹੋ ਚੁੱਕਾ ਹੈ। ਦਿੱਲੀ ਅਤੇ ਚੰਡੀਗੜ੍ਹ ਦੀ ਤਰਜ਼ ‘ਤੇ ਹੁਣ ਜਲੰਧਰ […]

ਅਮਰੀਕਾ ਘੁੰਮਣ ਗਏ ਪਠਾਨਕੋਟ ਦੇ 18 ਸਾਲਾ ਪੰਜਾਬੀ ਨੌਜਵਾਨ ਦੀ ਘੋੜਾ-ਗੱਡੀ ਹਾਦਸੇ ‘ਚ ਮੌਤ

ਨਿਊਯਾਰਕ ਦੇ ਮਸ਼ਹੂਰ ‘ਸੈਂਟਰਲ ਪਾਰਕ’ (Central Park) ਤੋਂ ਇੱਕ ਬੇਹੱਦ ਦੁਖਦਾਈ ਅਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪਰਿਵਾਰ ਨਾਲ ਪਹਿਲੀ ਵਾਰ ਅਮਰੀਕਾ ਘੁੰਮਣ ਗਏ […]

ਅਮਰੀਕਾ ਤੋਂ ਮੰਦਭਾਗੀ ਖ਼ਬਰ: ਟੈਕਸਾਸ ‘ਚ ਪੰਜਾਬੀ ਨੌਜਵਾਨ ਨੇ ਮਾਤਾ-ਪਿਤਾ ਤੇ ਨਾਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਅਮਰੀਕਾ ਤੋਂ ਇੱਕ ਬੇਹੱਦ ਦਿਲ ਕੰਬਾਊ ਅਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ 19 ਸਾਲਾ ਪੰਜਾਬੀ ਨੌਜਵਾਨ ਵੱਲੋਂ ਆਪਣੇ ਹੀ ਪਰਿਵਾਰ ਦੇ ਤਿੰਨ ਮੈਂਬਰਾਂ […]

100 ਸਾਲਾਂ ਦਾ ਇੰਤਜ਼ਾਰ ਖ਼ਤਮ: ਕੇਂਦਰ ਵੱਲੋਂ ਪੰਜਾਬ ਦੇ ਕਾਦੀਆਂ-ਬਿਆਸ ਰੇਲ ਲਿੰਕ ਲਈ 1,400 ਕਰੋੜ ਰੁਪਏ ਮਨਜ਼ੂਰ

ਨਵੀਂ ਦਿੱਲੀ : ਪੰਜਾਬ ਦੇ ਸਰਹੱਦੀ ਖੇਤਰ ਲਈ ਇੱਕ ਵੱਡੀ ਅਤੇ ਇਤਿਹਾਸਕ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਲਗਭਗ ਇੱਕ ਸਦੀ (100 ਸਾਲ) ਤੋਂ […]

ਫਗਵਾੜਾ ‘ਲੋਕ ਮਿਲਣੀ’: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਕਾਸ ਲਈ 18 ਕਰੋੜ ਦੇ ਪੈਕੇਜ ਦਾ ਐਲਾਨ

ਫ਼ਗਵਾੜਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਗਵਾੜਾ ਵਿਖੇ ਆਯੋਜਿਤ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਲੋਕਾਂ ਦਾ ਧੰਨਵਾਦ ਕਰਦਿਆਂ […]