ਭਗਵੰਤ ਮਾਨ ਸਰਕਾਰ ਨੇ ਪੰਜਾਬ ‘ਚ ਸਸਤੀ ਕੀਤੀ ਬਿਜਲੀ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਰੇਟ

ਪੰਜਾਬ ਦੇ ਲੋਕਾਂ ਲਈ ਇੱਕ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਬਿਜਲੀ ਦੀਆਂ ਦਰਾਂ ਵਿੱਚ ਕਟੌਤੀ ਕਰਨ ਦਾ ਐਲਾਨ ਕੀਤਾ ਹੈ, […]