ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਪ੍ਰਹਿਲਾਦ ਜੋਸ਼ੀ ਨੂੰ ਦਿੱਤਾ ਸਿੱਖਿਆ ਮੰਤਰਾਲਾ

ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਕੈਬਨਿਟ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਉਨ੍ਹਾਂ […]

ਮੋਗਾ ‘ਚ CM ਮਾਨ ਦੀ ‘ਲੋਕ ਮਿਲਣੀ’: ਸਾਢੇ ਚਾਰ ਸਾਲਾਂ ਦੇ ਕੰਮ ਗਿਣਾਉਂਦਿਆਂ ਵਿਰੋਧੀਆਂ ‘ਤੇ ਤਿੱਖੇ ਨਿਸ਼ਾਨੇ

ਮੋਗਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ਵਿਖੇ ਇੱਕ ਪ੍ਰਭਾਵਸ਼ਾਲੀ ‘ਲੋਕ ਮਿਲਣੀ’ ਸਮਾਗਮ ਨੂੰ ਸੰਬੋਧਨ ਕੀਤਾ। ਇਸ […]

ਕਾਕਰੋਚ ਪਾਰਟੀ ਦੀ ਵੱਡੀ ਜਿੱਤ, ਧਰਮੇਂਦਰ ਪ੍ਰਧਾਨ ਨੇ ਦਿੱਤਾ ਸਿੱਖਿਆ ਮੰਤਰੀ ਤੋਂ ਅਸਤੀਫ਼ਾ,

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਿੱਲੀ ਦੇ ਜੰਤਰ-ਮੰਤਰ ‘ਤੇ ਨੀਟ (NEET) ਪ੍ਰੀਖਿਆ […]

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 6 ਨੌਜਵਾਨ ਗ੍ਰਿਫ਼ਤਾਰ

ਜਲੰਧਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਰੁੱਪ ਦਾ ਪਰਦਾਫਾਸ਼ ਕਰਦਿਆਂ 6 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ […]

ਪੰਜਾਬ ਵਿੱਚ ਮਾਨਸੂਨ ਹੋਇਆ ਸਰਗਰਮ: 30 ਜੁਲਾਈ ਤੱਕ ਭਾਰੀ ਮੀਂਹ ਦੀ ਚਿਤਾਵਨੀ

ਭਾਰਤੀ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ 30 […]

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ‘ਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ […]

ਮਹਿਲਾ ਇੰਸਪੈਕਟਰ ਵਲੋਂ ਬਲਾਤਕਾਰ ਦੇ ਗੰਭੀਰ ਦੋਸ਼ ਲਗਾਉਣ ਤੋਂ ਬਾਅਦ SHO ਮੁਅੱਤਲ

ਲੁਧਿਆਣਾ : ਲੁਧਿਆਣਾ ਵਿਚ ਇੱਕ ਮਹਿਲਾ ਇੰਸਪੈਕਟਰ ਵੱਲੋਂ ਬਲਾਤਕਾਰ ਦੇ ਗੰਭੀਰ ਦੋਸ਼ ਲਗਾਉਣ ਤੋਂ ਬਾਅਦ ਪੰਜਾਬ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸਬੰਧਤ ਐਸਐਚਓ Sahibmeet Singh […]

ਸੀਬੀਆਈ ਦੀ ਵੱਡੀ ਕਾਰਵਾਈ: ਪ੍ਰਸਾਰ ਭਾਰਤੀ ਦਾ ਇੰਜੀਨੀਅਰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਸੀਬੀਆਈ (CBI) ਨੇ ਪ੍ਰਸਾਰ ਭਾਰਤੀ ਦੇ ਕਾਰਜਕਾਰੀ ਇੰਜੀਨੀਅਰ (XEN) ਰਾਏ ਸਿੰਘ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਅਧਿਕਾਰੀ […]

ਆਪ ਵਲੋਂ ਹੁਸ਼ਿਆਰਪੁਰ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ‘ਥਾਲੀ ਵਜਾਓ, ਤਾਨਾਸ਼ਾਹ ਭਗਾਓ’ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਅਤੇ ਨੌਜਵਾਨਾਂ ਦੇ ਹੱਕਾਂ ਨੂੰ ਕੁਚਲਣ ਦੀਆਂ ਕੋਸ਼ਿਸ਼ਾਂ ਖ਼ਿਲਾਫ਼ ਆਮ ਆਦਮੀ […]

ਮੁੜ ਅੱਧੀ ਰਾਤ ਨੂੰ LIVE ਹੋਏ PM ਮੋਦੀ, ਬੋਲੇ THANK YOU FRIENDS

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਜਵਾਨਾਂ ਅਤੇ ਵਿਦਿਆਰਥੀਆਂ ਨਾਲ ਸਿੱਧਾ ਸੰਪਰਕ ਬਣਾਉਣ ਦੀ ਕੋਸ਼ਿਸ਼ ਤੇਜ਼ ਕਰ ਦਿੱਤੀ ਹੈ। ਪਿਛਲੇ 24 ਘੰਟਿਆਂ ਵਿੱਚ ਉਨ੍ਹਾਂ […]