ਨਗਰ ਕੌਂਸਲ ਕਾਦੀਆਂ ਦੀ ਪ੍ਰਧਾਨਗੀ ਦੀ ਚੋਣ ਬਣੀ ਜੰਗ ਦਾ ਅਖਾੜਾ, ਦੇਖੋ ਵੀਡੀਓ

ਕਾਦੀਆਂ : ਅੱਜ ਕਾਦੀਆਂ ਦੇ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਹੈ ਜਿਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ […]

ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਦੌਰਾ: ਕੇਵਲ ਸਿੰਘ ਢਿੱਲੋਂ ਨੇ ਪੀਐਮ ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜਲੰਧਰ: ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਭਾਜਪਾ ਲੀਡਰਸ਼ਿਪ ਨਾਲ […]

ਪੰਜਾਬ ਕਾਂਗਰਸ ਕਲੇਸ਼ ਵਿਚਾਲੇ ਰਾਹੁਲ ਗਾਂਧੀ 16 ਜੁਲਾਈ ਨੂੰ ਚੰਨੀ ਧੜੇ ਨਾਲ ਕਰਨਗੇ ਅਹਿਮ ਮੀਟਿੰਗ

ਚੰਡੀਗੜ੍ਹ: ਪੰਜਾਬ ਕਾਂਗਰਸ ਅੰਦਰ ਚੱਲ ਰਹੀ ਅੰਦਰੂਨੀ ਕਲੇਸ਼ ਅਤੇ ਬਗਾਵਤ ਨੇ ਹਾਈਕਮਾਂਡ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਪਾਰਟੀ ਦੇ ਸੀਨੀਅਰ ਨੇਤਾਵਾਂ ਵੱਲੋਂ ਮੌਜੂਦਾ ਸੂਬਾ ਪ੍ਰਧਾਨ […]

ਅਮਰੀਕਾ ਚ’ ਪੰਜਾਬੀ ਟਰੱਕ ਡਰਾਈਵਰ ਨੂੰ 5 ਸਾਲ ਦੀ ਕੈਦ, 3 ਲੋਕਾਂ ਦੀ ਹੋਈ ਸੀ ਮੌਤ

ਕੈਲੀਫੋਰਨੀਆ, ਅਮਰੀਕਾ: ਕੈਲੀਫੋਰਨੀਆ ਦੀ ਇੰਟਰਸਟੇਟ-10 (I-10) ਹਾਈਵੇਅ ‘ਤੇ ਪਿਛਲੇ ਸਾਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਮਾਮਲੇ ਵਿੱਚ ਅਦਾਲਤ ਨੇ ਅਹਿਮ ਫੈਸਲਾ ਸੁਣਾਇਆ ਹੈ। 21 […]

ਪੰਜਾਬ ਚ’ ਵੱਡੀ ਵਾਰਦਾਤ, ਬੇਅਦਬੀ ਕਰਨ ਵਾਲੇ ਦੋਸ਼ੀ ਦਾ ਵੱਢਿਆ ਸਰ

ਫਤਿਹਗੜ੍ਹ ਸਾਹਿਬ : ਜ਼ਿਲ੍ਹੇ ਦੇ ਪਿੰਡ ਤੂਰਾਂ ਵਿਖੇ ਇੱਕ ਵਿਅਕਤੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ […]

ਪੰਜਾਬ ਅਤੇ ਚੰਡੀਗੜ੍ਹ ਵਿੱਚ ਉਮਸ ਭਰੀ ਗਰਮੀ ਦਾ ਕਹਿਰ, ਮਾਨਸੂਨ ਪਿਆ ਸੁਸਤ

ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਕਾਰਨ ਲੋਕਾਂ ਨੂੰ ਭਾਰੀ ਉਮਸ ਅਤੇ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਸਮਾਨ ਵਿੱਚ […]

ਖੰਨਾ ਵਿੱਚ ਦੇਰ ਰਾਤ ਘਰ ‘ਚ ਵੜ ਕੇ ਪਤੀ-ਪਤਨੀ ‘ਤੇ ਹਮਲਾ, ਲੁੱਟ-ਖੋਹ ਤੋਂ ਬਾਅਦ ਹਮਲਾਵਰ ਫ਼ਰਾਰ

ਖੰਨਾ ਦੇ ਰੂਪਨਗਰ (ਗਲੀ ਨੰਬਰ 2) ਵਿੱਚ ਬੀਤੀ ਰਾਤ ਕਰੀਬ 1:30 ਵਜੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਪੰਜ ਅਣਪਛਾਤੇ ਹਥਿਆਰਬੰਦ ਵਿਅਕਤੀ ਇੱਕ ਘਰ ਵਿੱਚ […]

ਭਾਰਤ ਸਰਹੱਦ ‘ਤੇ ਫੜਿਆ ਗਿਆ ਅਮਰੀਕੀ ਨਾਗਰਿਕ: ਜੌਹਰੀ ਨੇ ਦੱਸਿਆ- ‘ਮੈਂ ਸਾਬਕਾ US ਨੇਵੀ ਅਫਸਰ ਹਾਂ’

ਮਹਾਰਾਜਗੰਜ (ਉੱਤਰ ਪ੍ਰਦੇਸ਼): ਭਾਰਤ-ਨੇਪਾਲ ਸਰਹੱਦ ‘ਤੇ ਸਸ਼ਤਰ ਸੀਮਾ ਬਲ (SSB) ਨੇ ਇੱਕ ਅਮਰੀਕੀ ਨਾਗਰਿਕ ਨੂੰ ਕਾਬੂ ਕੀਤਾ ਹੈ। ਮੁਲਜ਼ਮ ਬਿਨਾਂ ਕਿਸੇ ਜਾਇਜ਼ ਦਸਤਾਵੇਜ਼ ਦੇ ਨੇਪਾਲ […]

ਤਲਵੰਡੀ ਸਾਬੋ ਵਿਖੇ ਵਾਪਰਿਆ ਵੱਡਾ ਹਾਦਸਾ: ਕਮਰੇ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ, ਦੋ ਧੀਆਂ ਗੰਭੀਰ ਜ਼ਖ਼ਮੀ

ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿੱਚ ਲੰਘੀ ਰਾਤ ਇੱਕ ਬਹੁਤ ਹੀ ਦੁਖਦਾਈ ਹਾਦਸਾ ਵਾਪਰਿਆ। ਇੱਥੇ ਇੱਕ ਘਰ ਦੇ ਕਮਰੇ ਦੀ ਛੱਤ ਅਚਾਨਕ ਡਿੱਗ ਜਾਣ ਕਾਰਨ ਇੱਕੋ […]

ਪੰਜਾਬ ‘ਚ ਅੱਜ 43 ਟੋਲ ਪਲਾਜ਼ੇ ਫ੍ਰੀ: ਕਿਸਾਨਾਂ ਦਾ ਵੱਡਾ ਐਲਾਨ

ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠਲੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵਲੋਂ ਅੱਜ ਪੰਜਾਬ ਭਰ ਵਿੱਚ ਇੱਕ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਤਹਿਤ ਸੂਬੇ […]