ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਵਿੱਚੋਂ ਰਿਹਾਅ

ਪਟਿਆਲਾ ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ‘ਆਮ ਆਦਮੀ ਪਾਰਟੀ’ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅੱਜ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚੋਂ ਬਾਹਰ ਆ ਗਏ […]

ਜਲੰਧਰ ਦੇ ਨਿਜੀ ਕਾਲਜ ’ਚ ਪ੍ਰੀਖਿਆ ਦੌਰਾਨ ਹੰਗਾਮਾ, ਵਿਦਿਆਰਥੀਆਂ ਨੂੰ ਅੰਦਰ ਜਾਣ ਤੋਂ ਰੋਕਿਆ

ਜਲੰਧਰ ਦੇ ਟ੍ਰਿਨਿਟੀ ਕਾਲਜ ਵਿੱਚ ਐਕਸਾਈਜ਼ ਇੰਸਪੈਕਟਰ ਦੀ ਭਰਤੀ ਪ੍ਰੀਖਿਆ ਦੌਰਾਨ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਦੇਰ ਨਾਲ ਪਹੁੰਚਣ ਦਾ ਹਵਾਲਾ ਦੇ ਕੇ […]

ਮਹਿੰਗਾਈ ਖਿਲਾਫ਼ ਹੁਸ਼ਿਆਰਪੁਰ ਵਿੱਚ ਕਾਂਗਰਸ ਦਾ ਅਨੋਖਾ ਪ੍ਰਦਰਸ਼ਨ, ਖੱਚਰ ਰੇੜ੍ਹੇ ‘ਤੇ ਰੱਖੇ ਰਸੋਈ ਗੈਸ

ਹੁਸ਼ਿਆਰਪੁਰ ਵਿੱਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖਿਲਾਫ਼ ਕਾਂਗਰਸ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਕੇਂਦਰ ਅਤੇ ਰਾਜ ਸਰਕਾਰ ਦੀਆਂ ਆਮ […]

ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਸਾਬਕਾ CM ਚੰਨੀ

ਅੰਮ੍ਰਿਤਸਰ : ਖੇਤੀਬਾੜੀ, ਪਸ਼ੂ ਪਾਲਣ, ਸਹਿਕਾਰਤਾ ਅਤੇ ਫੂਡ ਪ੍ਰੋਸੈਸਿੰਗ ਨਾਲ ਜੁੜੇ ਮਾਮਲਿਆਂ ਦੀ ਸਮੀਖਿਆ ਕਰਨ ਵਾਲੀ ਸੰਸਦ ਦੀ ਸਥਾਈ ਕਮੇਟੀ ਦਾ 30 ਮੈਂਬਰੀ ਵਫ਼ਦ ਸ਼ਨੀਵਾਰ […]

SC ਭਾਈਚਾਰੇ ਕੋਲੋਂ ਰਵਨੀਤ ਬਿੱਟੂ ਨੇ ਦੋਵੇ ਹੱਥ ਜੋੜ ਮੰਗੀ ਮੁਆਫ਼ੀ

ਅੰਮ੍ਰਿਤਸਰ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਵਿਸਥਾਰਪੂਰਵਕ ਗੱਲਬਾਤ ਕਰਦਿਆਂ ਆਪਣੇ ਹਾਲੀਆ […]

RTI ਐਕਟਿਵਿਸਟ ਸਿਮਰਨਜੀਤ ਕਤਲਕਾਂਡ ‘ਚ ਵੱਡਾ ਖੁਲਾਸਾ: ਮਾਮੇ ਦੇ ਪੁੱਤ ਨੇ ਹੀ ਕੀਤੀ ਸੀ ਹੱਤਿਆ, ਜਾਣੋ ਕੀ ਸੀ ਵਿਵਾਦ

ਫਗਵਾੜਾ : ਪੰਜਾਬ ਦੇ ਚਰਚਿਤ RTI ਐਕਟਿਵਿਸਟ ਅਤੇ ਐਡਵੋਕੇਟ ਸਿਮਰਨਜੀਤ ਸਿੰਘ ਦੇ ਹਾਈ ਪ੍ਰੋਫਾਈਲ ਕਤਲ ਮਾਮਲੇ ਵਿੱਚ ਪੁਲਿਸ ਨੇ ਇੱਕ ਬਹੁਤ ਵੱਡਾ ਖੁਲਾਸਾ ਕੀਤਾ ਹੈ। […]

ਅੰਮ੍ਰਿਤਸਰ ਚ’ ਸਕੂਲ ਫੀਸ ਦੇ ਮਾਨਸਿਕ ਤਣਾਅ ਕਾਰਨ 12ਵੀਂ ਜਮਾਤ ਦੀ ਵਿਦਿਆਰਥਣ ਨੇ ਨਿਗਲਿਆ……

ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸਕੂਲ ਫੀਸ ਜਮ੍ਹਾਂ ਕਰਵਾਉਣ ਦੇ ਕਥਿਤ ਮਾਨਸਿਕ ਦਬਾਅ ਕਾਰਨ […]

ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪਹੁੰਚੇ ਬਿਆਸ; ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਬਿਆਸ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਇੱਕ ਅਹਿਮ ਦੌਰੇ ਤਹਿਤ ਪੰਜਾਬ ਦੇ ਇਤਿਹਾਸਕ ਕਸਬੇ ਬਿਆਸ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ […]

ਕੁਰਕੁਰੇ ਖਾਣਾ ਬਣਿਆ ਮੌਤ ਦਾ ਕਾਰਨ: ਹਿਮਾਚਲ ਦੇ 28 ਸਾਲਾ ਨੌਜਵਾਨ ਨੇ PGI ‘ਚ ਤੋੜਿਆ ਦਮ

ਸੋਲਨ (ਹਿਮਾਚਲ ਪ੍ਰਦੇਸ਼): ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਤੋਂ ਇੱਕ ਬੇਹੱਦ ਦਰਦਨਾਕ ਅਤੇ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ 28 ਸਾਲਾ ਨੌਜਵਾਨ […]

ਪੰਜਾਬ ਦੇ ਲੋਕਾਂ ਨੇ ਮਾਨ ਸਰਕਾਰ ਦੇ ਕੰਮਾਂ ‘ਤੇ ਲਗਾਈ ਮੋਹਰ, ‘ED ਪਾਰਟੀ’ ਦਾ ਹੋਇਆ ਮੁਕੰਮਲ ਸਫਾਇਆ

ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਆਮ ਆਦਮੀ ਪਾਰਟੀ (AAP) ਨੇ ਇੱਕ ਵਾਰ ਫਿਰ ਇਤਿਹਾਸਕ ਜਿੱਤ ਦਰਜ ਕਰਕੇ ਆਪਣੀ ਲੋਕਪ੍ਰਿਯਤਾ ਦਾ ਲੋਹਾ ਮਨਵਾਇਆ ਹੈ। ਇਸ ਸ਼ਾਨਦਾਰ […]