ਪੰਜਾਬ ਵਿੱਚ ਠੰਡ ਨੇ ਦਿੱਤੀ ਫਿਰ ਦਸਤਕ: ਮੌਸਮ ਵਿਭਾਗ ਵੱਲੋਂ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ

ਮੌਸਮ ਵਿੱਚ ਆਈ ਅਚਾਨਕ ਤਬਦੀਲੀ ਕਾਰਨ ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਡ ਨੇ ਇੱਕ ਵਾਰ ਫਿਰ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ (IMD) ਅਨੁਸਾਰ […]

ਪੰਜਾਬ ਰਾਜਸਥਾਨ ਤੋਂ ਲਵੇਗਾ 1.44 ਲੱਖ ਕਰੋੜ ਦੀ ਰਾਇਲਟੀ – CM ਭਗਵੰਤ ਮਾਨ

ਪਾਣੀ ਸਪਲਾਈ ਦੇ ਇਤਿਹਾਸਕ ਸਮਝੌਤੇ ‘ਤੇ ਮੁੜ ਚਰਚਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਸਿੰਚਾਈ ਅਤੇ ਪਾਣੀ ਪ੍ਰਬੰਧਨ […]

ਨਰੇਸ਼ ਖਰੜ ਵਾਲੇ ਦੀ ਕਰੀਬੀ Chini Kubaheri ਦਾ ਗੋਲੀਆਂ ਮਰ ਕੀਤਾ ਕਤਲ

ਚੰਡੀਗੜ੍ਹ ਦੇ ਸੈਕਟਰ 9 ਵਿੱਚ ਅੱਜ ਦਿਨ ਦਿਹਾੜੇ ਇੱਕ ਦਿਲ ਦਹਲਾ ਦੇਣ ਵਾਲੀ ਘਟਨਾ ਸਾਹਮਣੇ ਆਈ। ਪ੍ਰਾਪਰਟੀ ਡੀਲਰ ਅਤੇ ਪ੍ਰਮੋਟਰ Chini Kubaheri ਉਰਫ਼ ਚਰਨਪ੍ਰੀਤ ਸਿੰਘ […]

ਦੇਸ਼ ਭਰ ਵਿੱਚ LPG ਸਿਲੰਡਰਾਂ ਦੀ ਕਾਲਾਬਾਜ਼ਾਰੀ ਖ਼ਿਲਾਫ਼ ਵੱਡੀ ਮੁਹਿੰਮ: 12,000 ਛਾਪੇਮਾਰੀ, 15,000 ਤੋਂ ਵੱਧ ਸਿਲੰਡਰ ਜ਼ਬਤ

ਨਵੀਂ ਦਿੱਲੀ: ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਗੈਸ ਸਿਲੰਡਰਾਂ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਇੱਕ ਵਿਸ਼ਾਲ […]

ਕੀ ਠੰਡਾ ਪਾਣੀ ਸੱਚਮੁੱਚ ਸਿਹਤ ਲਈ ਵਰਦਾਨ ਹੈ? ਜਾਣੋ ਦਿਲਚਸਪ ਤੱਥ

ਗਰਮੀਆਂ ਵਿੱਚ, ਲੋਕ ਆਪਣੀ ਪਿਆਸ ਬੁਝਾਉਣ ਲਈ ਠੰਡਾ ਪਾਣੀ ਪੀਣਾ ਪਸੰਦ ਕਰਦੇ ਹਨ। ਠੰਡਾ ਪਾਣੀ ਪੀਣ ਨਾਲ ਉਨ੍ਹਾਂ ਦੇ ਚਿਹਰੇ ਤਾਜ਼ਗੀ ਪ੍ਰਾਪਤ ਕਰਦੇ ਹਨ ਅਤੇ […]

1 ਅਪ੍ਰੈਲ ਤੋਂ ਬਦਲ ਜਾਣਗੇ ਬੈਂਕਿੰਗ ਨਿਯਮ: ਇਹਨਾਂ ਦੋ ਬੈਂਕਾ ਦੇ ਗਾਹਕਾਂ ‘ਤੇ ਪਵੇਗਾ ਸਿੱਧਾ ਅਸਰ

ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਬੈਂਕਿੰਗ ਖੇਤਰ ਵਿੱਚ ਵੱਡੇ ਬਦਲਾਅ ਲਾਗੂ ਹੋਣ ਜਾ ਰਹੇ ਹਨ। 1 ਅਪ੍ਰੈਲ, 2026 ਤੋਂ HDFC ਬੈਂਕ ਅਤੇ ਪੰਜਾਬ […]

ਭਾਖੜਾ ਨਹਿਰ ‘ਚੋਂ ਲਾਪਤਾ ਲੜਕੀ ਦੀ ਲਾਸ਼ ਬਰਾਮਦ, ਕਈ ਦਿਨਾਂ ਤੋਂ ਚੱਲ ਰਹੀ ਸੀ ਭਾਲ

ਪਟਿਆਲਾ: ਪਿਛਲੇ ਕੁਝ ਦਿਨਾਂ ਤੋਂ ਭਾਖੜਾ ਨਹਿਰ ਵਿੱਚ ਛਾਲ ਮਾਰਨ ਵਾਲੇ ਪ੍ਰੇਮੀ ਜੋੜੇ ਦੇ ਮਾਮਲੇ ਵਿੱਚ ਅੱਜ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕਈ ਦਿਨਾਂ […]

MP ਕੰਗ ਨੇ ਸੰਸਦ ਚ’ ਸ੍ਰੀ ਚਮਕੌਰ ਸਾਹਿਬ ਤੇ ਬਲਾਚੌਰ ਨੂੰ ਰੇਲਵੇ ਨੈੱਟਵਰਕ ਨਾਲ ਜੋੜਨ ਦੀ ਕੀਤੀ ਮੰਗ

ਨਵੀਂ ਦਿੱਲੀ : ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਸੰਸਦ ਵਿੱਚ ਰੇਲਵੇ ਬਜਟ ਅਤੇ ਮੰਗਾਂ ’ਤੇ ਹੋਈ ਚਰਚਾ ਦੌਰਾਨ […]

ਵਿਧਾਨਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕ੍ਰਿਤਿਕਾ ਚੌਧਰੀ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

ਨਵਾਂਸ਼ਹਿਰ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਇਜਲਾਸ ਦੇ ਆਖਰੀ ਦਿਨ ਪੰਜਾਬ ਦੇ UPSC ਕਲੀਅਰ ਕਰਨ ਵਾਲੇ ਬੱਚਿਆ ਲਈ ਖਾਸ […]

ਗਿੱਪੀ ਗਰੇਵਾਲ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ, ਆਡੀਓ VIRAL

ਮੋਹਾਲੀ: ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ, ਪਰ ਇਸ ਵਾਰ ਕਾਰਨ ਕੋਈ ਫਿਲਮ ਨਹੀਂ ਬਲਕਿ […]