ਅਰਮੀਨੀਆ ‘ਚ 21 ਸਾਲ ਦੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ਼ ਹੋਈ ਮੌਤ

ਲਤਾਨਪੁਰ ਲੋਧੀ: ਵਿਦੇਸ਼ ਅਰਮੀਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਕਮਲ ਕੁਮਾਰ (21) ਪੁੱਤਰ ਬਲਵਿੰਦਰ ਸਿੰਘ, ਵਾਸੀ ਮੁਹੱਲਾ ਪੰਡੋਰੀ, ਦੀ ਮੌਤ ਹੋ ਗਈ। […]