ਭਾਰਤ ਨੇ ਵਿਸ਼ਵ ਕੱਪ 2023 ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਰੋਹਿਤ ਸ਼ਰਮਾ ਟੀਮ ਦੇ ਕਪਤਾਨ ਹੋਣਗੇ ਤੇ ਹਾਰਦਿਕ ਪੰਡਯਾ ਟੀਮ ਇੰਡੀਆ ਦੇ ਉਪ ਕਪਤਾਨ ਹੋਣਗੇ। KL ਰਾਹੁਲ ਅਤੇ ਸ਼੍ਰੇਅਸ ਅਈਅਰ ਵੀ ਟੀਮ ਦਾ ਹਿੱਸਾ ਹਨ। ਵਿਰਾਟ ਕੋਹਲੀ, ਸ਼ੁਭਮਨ ਗਿੱਲ ਅਤੇ ਸੂਰਿਆਕੁਮਾਰ ਯਾਦਵ ਨੂੰ ਵੀ ਜਗ੍ਹਾ ਦਿੱਤੀ ਹੈ। ਤੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਮੌਕਾ ਮਿਲਿਆ ਹੈ ਤੇ ਸ਼ਿਖਰ ਧਵਨ ਤੇ ਯੁਜਵਿੰਦਰ ਚਾਹਲ ਨੂੰ ਨਹੀਂ ਮਿਲੀ ਟੀਮ ਚ’ ਥਾਂ
ਵਿਸ਼ਵ ਕੱਪ 2023 ਲਈ ਇਹ ਆ ਭਾਰਤੀ ਕ੍ਰਿਕਟ ਟੀਮ : ਰੋਹਿਤ ਸ਼ਰਮਾ (C), ਹਾਰਦਿਕ ਪੰਡਯਾ (VC), ਵਿਰਾਟ ਕੋਹਲੀ, ਸ਼ੁਭਮਨ ਗਿੱਲ, ਸ਼੍ਰੇਅਸ ਅਈਅਰ, KL ਰਾਹੁਲ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਅਕਸ਼ਰ ਪਟੇਲ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ
